Select
Select
Page 1 / 24
ਰਾਮਕਲੀ ਮਹਲਾ ੩ ਅਨੰਦੁ
ੴ ਸਤਿਗੁਰ ਪ੍ਰਸਾਦਿ ॥

ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ
ਪਾਇਆ ॥ ਸਤਿਗੁਰੁ ਤ ਪਾਇਆ ਸਹਜ
ਸੇਤੀ ਮਨਿ ਵਜੀਆ ਵਾਧਾਈਆ ॥ ਰਾਗ
ਰਤਨ ਪਰਵਾਰ ਪਰੀਆ ਸਬਦ ਗਾਵਣ
ਆਈਆ ॥ ਸਬਦੋ ਤ ਗਾਵਹੁ ਹਰੀ ਕੇਰਾ
ਮਨਿ ਜਿਨੀ ਵਸਾਇਆ ॥ ਕਹੈ ਨਾਨਕੁ
ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥

ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥
ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥