Select
Select
Page 1 / 12

ਸ੍ਰੀ ਵਾਹਿਗੁਰੂ ਜੀ ਕੀ ਫਤਹ ॥
ਪਾਃ ੧੦ ਕਬਿਯੋਬਾਚ ਬੇਨਤੀ
॥ ਚੌਪਈ ॥

ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ
ਹੋਇ ਚਿਤ ਕੀ ਇੱਛਾ ॥ ਤਵ ਚਰਨਨ ਮਨ ਰਹੈ
ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥੧॥
ਹਮਰੇ ਦੁਸਟ ਸਭੈ ਤੁਮ ਘਾਵਹੁ ॥ ਆਪੁ
ਹਾਥ ਦੈ ਮੋਹਿ ਬਚਾਵਹੁ ॥ ਸੁਖੀ ਬਸੈ ਮੋਰੋ
ਪਰਿਵਾਰਾ ॥ ਸੇਵਕ ਸਿੱਖ ਸਭੈ ਕਰਤਾਰਾ ॥੨॥