Select
Select
Page 2 / 35
ਤਵ ਸਰਬ ਨਾਮ ਕਥੈ ਕਵਨ ਕਰਮ ਨਾਮ
ਬਰਨਤ ਸੁਮਤਿ ॥੧॥

ਭੁਜੰਗ ਪ੍ਰਯਾਤ ਛੰਦ ॥
ਨਮਸਤ੍ਵੰ ਅਕਾਲੇ ॥ ਨਮਸਤ੍ਵੰ ਕ੍ਰਿਪਾਲੇ ॥
ਨਮਸਤੰ ਅਰੂਪੇ ॥ ਨਮਸਤੰ ਅਨੂਪੇ ॥੨॥
ਨਮਸਤੰ ਅਭੇਖੇ ॥ ਨਮਸਤੰ ਅਲੇਖੇ ॥
ਨਮਸਤੰ ਅਕਾਏ ॥ ਨਮਸਤੰ ਅਜਾਏ ॥੩॥
ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥
ਨਮਸਤੰ ਅਨਾਮੇ ॥ ਨਮਸਤੰ ਅਠਾਮੇ ॥੪॥
ਨਮਸਤੰ ਅਕਰਮੰ ॥ ਨਮਸਤੰ ਅਧਰਮੰ ॥
ਨਮਸਤੰ ਅਨਾਮੰ ॥ ਨਮਸਤੰ ਅਧਾਮੰ ॥੫॥
ਨਮਸਤੰ ਅਜੀਤੇ ॥ ਨਮਸਤੰ ਅਭੀਤੇ ॥
ਨਮਸਤੰ ਅਬਾਹੇ ॥ ਨਮਸਤੰ ਅਢਾਹੇ ॥੬॥