Select
Select
Page 1 / 34
ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ
ਰਖਦਾ ਆਇਆ ਰਾਮ ਰਾਜੇ ॥ ਹਰਣਾਖਸੁ
ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥
ਅਹੰਕਾਰੀਆ ਨਿੰਦਕਾ ਪਿਠਿ ਦੇਇ
ਨਾਮਦੇਉ ਮੁਖਿ ਲਾਇਆ ॥ ਜਨ ਨਾਨਕ
ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥੪॥੧੩॥੨੦॥

ਸਲੋਕੁ ਮ: ੧ ॥
ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ
ਨ ਹੋਈ ॥ ਤੂੰ ਕਰਤਾ ਕਰਣਾ ਮੈ ਨਾਹੀ
ਜਾ ਹਉ ਕਰੀ ਨ ਹੋਈ ॥੧॥ ਬਲਿਹਾਰੀ
ਕੁਦਰਤਿ ਵਸਿਆ ॥ ਤੇਰਾ ਅੰਤੁ ਨ ਜਾਈ
ਲਖਿਆ ॥੧॥ ਰਹਾਉ ॥