Select
Select
Page 1 / 7
ਸੋਹਿਲਾ
ਰਾਗੁ ਗਉੜੀ ਦੀਪਕੀ ਮਹਲਾ ੧
ੴ ਸਤਿਗੁਰ ਪ੍ਰਸਾਦਿ ॥

ਜੈ ਘਰਿ ਕੀਰਤਿ ਆਖੀਐ ਕਰਤੇ ਕਾ
ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ
ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥ ਤੁਮ ਗਾਵਹੁ
ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਿਤੁ ਸੋਹਿਲੈ
ਸਦਾ ਸੁਖੁ ਹੋਇ ॥੧॥ ਰਹਾਉ ॥
ਨਿਤ ਨਿਤ ਜੀਅੜੇ ਸਮਾਲੀਅਨਿ
ਦੇਖੈਗ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ
ਤਿਸੁ ਦਾਤੇ ਕਵਣੁ ਸੁਮਾਰੁ ॥੨॥