Select
Select
Page 1 / 7
ੴ ਵਾਹਿਗੁਰੂ ਜੀ ਕੀ ਫਤਹ ॥
ਪਾਤਿਸ਼ਾਹੀ ੧੦॥
ਤ੍ਵ ਪ੍ਰਸਾਦਿ ਸਵੱਯੇ

ਸ੍ਰਾਵਗ ਸੁੱਧ ਸਮੂਹ ਸਿਧਾਨ ਕੇ ਦੇਖਿ
ਫਿਰਿਓ ਘਰ ਜੋਗ ਜਤੀ ਕੇ ॥
ਸੂਰ ਸੁਰਾਰਦਨ ਸੁੱਧ ਸੁਧਾਦਿਕ
ਸੰਤ ਸਮੂਹ ਅਨੇਕ ਮਤੀ ਕੇ ॥
ਸਾਰੇ ਹੀ ਦੇਸ ਕੋ ਦੇਖਿ ਰਹਿਓ
ਮਤ ਕੋਊ ਨ ਦੇਖੀਅਤ ਪ੍ਰਾਨਪਤੀ ਕੇ ॥
ਸ੍ਰੀ ਭਗਵਾਨ ਕੀ ਭਾਇ ਕ੍ਰਿਪਾ ਹੂ ਤੇ
ਏਕ ਰਤੀ ਬਿਨੁ ਏਕ ਰਤੀ ਕੇ ॥੧॥