ਗੁਰਦੁਆਰਾ ਮੰਜੀ ਸਾਹਿਬ, ਕਰਨਾਲ


ਗੁਰੂ ਨਾਨਕ ਦੇਵ ਜੀ ਆਪਣੀਆਂ ਉਦਾਸੀਆਂ ਦੇ ਦੌਰਾਨ ਦਿੱਲੀ ਨੂੰ ਜਾਂਦੇ ਹੋਏ ਕਰਨਾਲ ਬਿਰਾਜੇ ਸਨ ਅਤੇ ਸ਼ੇਖ ਸ਼ਾਹ ਅਤੇ ਬੂ ਅਲੀ ਕਲੰਦਰ ਨੂੰ ਮਿਲੇ ਅਤੇ ਉਨ੍ਹਾਂ ਨਾਲ ਬ੍ਰਹਮ ਗਿਆਨ ਦੀ ਚਰਚਾ ਕੀਤੀ।

ਇਸ ਦੀ ਯਾਦ ਵਿੱਚ ਇਥੇ ਗੁਰਦੁਆਰਾ ਮੰਜੀ ਸਾਹਿਬ ਬਣਾਇਆ ਗਿਆ ਹੈ।

Disclaimer Privacy Policy Contact us About us